ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਕਿਹਾ ਕਿ ਹੁਣ ਤੱਕ ਮਨੁੱਖੀ ਅਧਿਕਾਰਾਂ ’ਤੇ ਵਿਚਾਰ-ਚਰਚਾ ‘ਮਨੁੱਖ’ ’ਤੇ ਕੇਂਦਰਿਤ ਰਹੀ ਹੈ ਕਿਉਂਕਿ ਕਿਸੇ ਵੀ ਨਿਯਮ ਦੀ ਉਲੰਘਣਾ ਕਰਨ ਵਾਲੇ ਨੂੰ ਮਨੁੱਖ ਮੰਨਿਆ ਜਾਂਦਾ ਹੈ ਪਰ ਮਸਨੂਈ ਬੌਧਿਕਤਾ (ਏਆਈ) ਦੇ ਸਾਡੇ ਜੀਵਨ ਵਿੱਚ ਦਾਖਲ ਹੋਣ ਨਾਲ ‘ਅਪਰਾਧੀ ਕੋਈ ਗੈਰ-ਮਨੁੱਖ’ ਪਰ ਬੁੱਧੀਮਾਨ ਏਜੰਟ ਹੋ ਸਕਦਾ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਵੱਲੋਂ ਮਨੁੱਖੀ ਅਧਿਕਾਰ ਦਿਵਸ ’ਤੇ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਸਾਈਬਰ ਅਪਰਾਧ ਅਤੇ ਜਲਵਾਯੂ ਤਬਦੀਲੀ ਮਨੁੱਖੀ ਅਧਿਕਾਰਾਂ ਲਈ ਨਵੇਂ ਖਤਰੇ ਹਨ। ਇਸ ਮੌਕੇ ਭਾਰਤ ਵਿਚ ਸੰਯੁਕਤ ਰਾਸ਼ਟਰ ਦੇ ਰੈਜ਼ੀਡੈਂਟ ਕੋਆਰਡੀਨੇਟਰ ਸ਼ੋਮਬੀ ਸ਼ਾਰਪ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਦਾ ਸੰਦੇਸ਼ ਪੜ੍ਹ ਕੇ ਸੁਣਾਇਆ।
Related Posts
ਹਰ ਪਾਸੇ ਹੋ ਰਹੀਆਂ ਸ਼ਰਮਨਾਕ ਘਟਨਾਵਾਂ’, ਡਰੇ ਹੋਏ ਨੇ ਰਾਜਧਾਨੀ ਦੇ ਲੋਕ
- Editor Universe Plus News
- November 28, 2024
- 0
ਨਵੀਂ ਦਿੱਲੀ – ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦੁਪਹਿਰ 12 ਵਜੇ ਇਕ ਅਹਿਮ ਮੁੱਦੇ ‘ਤੇ […]
ਰਾਹੁਲ ਵੱਲੋਂ ਦੇਸ਼ ’ਚ ਜਾਤੀ ਜਨਗਣਨਾ ਦੀ ਵਕਾਲਤ
- Editor Universe Plus News
- November 7, 2024
- 0
ਨਾਗਪੁਰ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਇੱਕ ਵਾਰ ਫਿਰ ਜਾਤੀ ਅਧਾਰਿਤ ਜਨਗਣਨਾ ਦੀ ਵਕਾਲਤ ਕਰਦਿਆਂ ਆਖਿਆ ਕਿ ਦੇਸ਼ ’ਚ ਜਾਤੀ ਜਨਗਣਨਾ ਹੋਵੇਗੀ ਅਤੇ ਇਸ ਪ੍ਰਕਿਰਿਆ […]
ਕੇਂਦਰੀ ਮੁਲਾਜ਼ਮਾਂ ਨੂੰ ਦੀਵਾਲੀ ਗਿਫ਼ਟ ! ਮੋਦੀ ਕੈਬਨਿਟ ‘ਚ ਮਹਿੰਗਾਈ ਭੱਤਾ ਵਧਾਉਣ ‘ਤੇ ਹੋ ਸਕਦਾ ਹੈ ਫੈਸਲਾ
- Editor Universe Plus News
- October 9, 2024
- 0
ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੁਮਾਇੰਦਗੀ ਹੇਠ ਰਾਜਧਾਨੀ ਦਿੱਲੀ ‘ਚ ਕੈਬਨਿਟ ਦੀ ਬੈਠਕ ਹੋ ਰਹੀ ਹੈ। ਬੈਠਕ ‘ਚ ਕੇਂਦਰੀ ਮੁਲਾਜ਼ਮਾਂ ਲਈ ਵੱਡਾ ਫੈਸਲਾ ਲਿਆ […]