ਸ਼ੰਭੂ ਬਾਰਡਰ-ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਣੇ ਹੋਰਨਾਂ ਕਿਸਾਨੀ ਮੰਗਾਂ ਦੀ ਪੂਰਤੀ ਲਈ 10 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ’ਤੇ ਜਾਰੀ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਦਿੱਤੇ ਗਏ ਸੱਦੇ ਦੀ ਸਫਲਤਾ ਤੋਂ ਬਾਅਦ ਹੁਣ ਅਗਲੇ ਐਕਸ਼ਨ ਵਜੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਅੱਜ ਸ਼ੰਭੂ ਬਾਰਡਰ ’ਤੇ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਨੇਤਾ ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸੁਵਿੰਦਰ ਸਿੰਘ ਚੌਤਾਲਾ, ਅਸ਼ੋਕ ਬੁਲਾਰਾ, ਤੇਜਵੀਰ ਸਿੰਘ ਪੰਜੋਖਰਾ, ਗੁਰ ਅਮਨੀਤ ਸਿੰਘ ਮਾਂਗਟ, ਪਰਮਜੀਤ ਸਿੰਘ ਜੰਗ ਸਿੰਘ ਭਟੇੜੀ ਅਤੇ ਚਮਕੌਰ ਸਿੰਘ ਨੇ ਦਿੱਤੀ ਹੈ।
Related Posts
ਰੋਹਿਣੀ ‘ਚ BJP ਖ਼ਿਲਾਫ਼ ਉਮੀਦਵਾਰ ਨਹੀਂ ਉਤਾਰੇਗੀ ‘ਆਪ’
- Editor Universe Plus News
- November 29, 2024
- 0
ਨਵੀਂ ਦਿੱਲੀ – ਮੁੱਖ ਮੰਤਰੀ ਆਤਿਸ਼ੀ ਨੇ ਬੱਸ ਮਾਰਸ਼ਲਾਂ ਨੂੰ ਰੈਗੂਲਰ ਕਰਨ ਸਬੰਧੀ ਸਦਨ ਵਿੱਚ ਆਪਣੇ ਵਿਚਾਰ ਪੇਸ਼ ਕੀਤੇ। ਸੀਐਮ ਆਤਿਸ਼ੀ ਨੇ ਕਿਹਾ ਕਿ ਬੱਸ ਮਾਰਸ਼ਲ […]
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਰੋਜ਼ਾ ਦੌਰੇ ’ਤੇ ਸਿੰਗਾਪੁਰ ਪੁੱਜੇ
- Editor, Universe Plus News
- September 4, 2024
- 0
ਸਿੰਗਾਪੁਰ – PM Narendra Modi Singapore Visit: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਸਿੰਗਾਪੁਰ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਉਦੇਸ਼ ਨਾਲ ਬੁੱਧਵਾਰ ਨੂੰ ਇੱਥੇ ਦੋ ਰੋਜ਼ਾ […]
ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਹੰਗਾਮੇ ਦਰਮਿਆਨ ਵਿਸ਼ੇਸ਼ ਦਰਜਾ ਬਹਾਲ ਕਰਨ ਦੀ ਮੰਗ ਵਾਲਾ ਮਤਾ ਪਾਸ ਕੀਤਾ
- Editor Universe Plus News
- November 6, 2024
- 0
ਸ੍ਰੀਨਗਰ-ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਬੁੱਧਵਾਰ ਨੂੰ ਇਕ ਮਤਾ ਪਾਸ ਕਰਕੇ ਕੇਂਦਰ ਨੂੰ ਪੁਰਾਣੇ ਰਾਜ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਲਈ ਚੁਣੇ ਹੋਏ ਨੁਮਾਇੰਦਿਆਂ ਨਾਲ ਗੱਲਬਾਤ […]