Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਕਰਨਗੇ ਮਲੇਰਕੋਟਲਾ ਦਾ ਦੌਰਾ, ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਲੇਰਕੋਟਲਾ ਦਾ ਦੌਰਾ ਕਰਨਗੇ। Cm Mann ਅੱਜ ਮਲੇਰਕੋਟਲਾ ਦੇ ਲੋਕਾਂ ਨੂੰ ਵੱਡਾ ਤੋਹਫਾ ਦੇਣਗੇ। ਉਹ ਅਹਿਮਦਗੜ੍ਹ ਤੇ ਅਮਰਗੜ੍ਹ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨਗੇ। ਇਹ ਕੰਪਲੈਕਸ ਸਥਾਨਕ ਲੋਕਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਆਸਾਨੀ ਨਾਲ ਪਹੁੰਚਾਉਣ ਵਿੱਚ ਮਦਦਗਾਰ ਸਾਬਤ ਹੋਣਗੇ।