Punjab

ਕੇਂਦਰ ਸਰਕਾਰ ਵੱਲੋਂ ਸਿੱਖ ਜਥੇ ਨੂੰ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਦੀ ਮਿਲੀ ਮਨਜ਼ੂਰੀ

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇ ਦਿੱਤੀ ਬਣੀ ਰਹਿਣੀ ਬੇਹੱਦ ਜ਼ਰੂਰੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ।