featured

ਪੰਜਾਬ ਸਰਕਾਰ ਵੱਲੋਂ ਰਾਜ ਭਰ ਦੇ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ – ਹੁਣ ਪਹਿਲਾਂ ਦੀ ਤਰ੍ਹਾਂ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤਕ ਹੋਵੇਗਾ

ਜਲੰਧਰ 26 ਜੂਨ (ਸ਼ੰਕਰ ਰਾਜਾ)- ਪੰਜਾਬ ਸਰਕਾਰ ਵੱਲੋਂ ਗਰਮੀ ਦੇ ਕਾਰਨ ਸਮੂਹ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਕੇ ਸਵੇਰ 7:30 ਤੋਂ ਦੁਪਹਿਰ 1:30 ਵਜੇ ਤਕ ਕੀਤਾ ਗਿਆ ਸੀ ਹੁਣ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਰਾਜ ਭਰ ਸਮੂਹ ਸਰਕਾਰੀ ਦਫ਼ਤਰਾਂ ਦੇ ਸਮੇਂ ਵਿਚ ਤਬਦੀਲੀ ਕਰ ਦਿਤੀ ਗਈ ਹੈ ਮਿਤੀ 01 ਜੁਲਾਈ 2026 ਤੋਂ ਦਫਤਰਾਂ ਦਾ ਸਮਾਂ ਬਦਲ ਕੇ ਪਹਿਲਾਂ ਦੀ  ਤਰ੍ਹਾਂ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤਕ ਕਰ ਦਿੱਤਾ ਜੀ ਹੈ