featured

ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ; ਚੋਣਾਂ ਦਾ ਐਲਾਨ …

ਪੰਜਾਬ ਵਿੱਚ ਪੰਜਾਬ ਸਰਕਾਰ ਨੇ ਸਾਰੀਆਂ ਸੂਬੇ ਦੀਆਂ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਸ਼ੁੱਕਰਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਉਥੇ ਪ੍ਰਬੰਧਕ ਲਗਾਏ ਗਏ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ।

 

ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਲਈ ਚੋਣਾਂ 25 ਨਵੰਬਰ ਤੋਂ ਪਹਿਲਾਂ ਤੇ ਗ੍ਰਾਮ ਪੰਚਾਇਤਾਂ ਲਈ ਚੋਣਾਂ 31 ਦਸੰਬਰ 2023 ਤੋਂ ਪਹਿਲਾਂ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ

 

ਹਨ।