ਯੇਰੂਸ਼ਲਮ- ਈਰਾਨ ਨੇ ਬੀਤੀ ਰਾਤ ਇਜ਼ਰਾਈਲ ‘ਤੇ ਹਮਲਾ ਕੀਤਾ ਸੀ। ਈਰਾਨ ਤੋਂ ਤੇਜ਼ੀ ਨਾਲ ਮਿਜ਼ਾਈਲਾਂ ਦਾਗੀਆਂ ਗਈਆਂ। ਈਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਹਰਕਤ ਵਿੱਚ ਹੈ। ਇਨ੍ਹਾਂ ਹਮਲਿਆਂ ਤੋਂ ਬਾਅਦ ਇਜ਼ਰਾਈਲ ਨੇ ਵੱਡਾ ਫੈਸਲਾ ਲਿਆ ਹੈ। ਇਜ਼ਰਾਈਲ ਨੇ ਸੰਯੁਕਤ ਰਾਸ਼ਟਰ (ਯੂ.ਐੱਨ.) ਦੇ ਸਕੱਤਰ ਜਨਰਲ ਦੇ ਆਪਣੇ ਦੇਸ਼ ‘ਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਈਰਾਨ ਨੇ ਬੀਤੀ ਰਾਤ ਇਜ਼ਰਾਈਲ ‘ਤੇ ਹਮਲਾ ਕੀਤਾ ਸੀ। ਈਰਾਨ ਤੋਂ ਤੇਜ਼ੀ ਨਾਲ ਮਿਜ਼ਾਈਲਾਂ ਦਾਗੀਆਂ ਗਈਆਂ। ਈਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਹਰਕਤ ਵਿੱਚ ਹੈ। ਇਨ੍ਹਾਂ ਹਮਲਿਆਂ ਤੋਂ ਬਾਅਦ ਇਜ਼ਰਾਈਲ ਨੇ ਵੱਡਾ ਫੈਸਲਾ ਲਿਆ ਹੈ। ਇਜ਼ਰਾਈਲ ਨੇ ਸੰਯੁਕਤ ਰਾਸ਼ਟਰ (ਯੂ.ਐੱਨ.) ਦੇ ਸਕੱਤਰ ਜਨਰਲ ਦੇ ਆਪਣੇ ਦੇਸ਼ ‘ਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਈਰਾਨ ਨੇ ਬੀਤੀ ਰਾਤ ਇਜ਼ਰਾਈਲ ‘ਤੇ ਹਮਲਾ ਕੀਤਾ ਸੀ। ਈਰਾਨ ਤੋਂ ਤੇਜ਼ੀ ਨਾਲ ਮਿਜ਼ਾਈਲਾਂ ਦਾਗੀਆਂ ਗਈਆਂ। ਈਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲ ਹਰਕਤ ਵਿੱਚ ਹੈ। ਇਨ੍ਹਾਂ ਹਮਲਿਆਂ ਤੋਂ ਬਾਅਦ ਇਜ਼ਰਾਈਲ ਨੇ ਵੱਡਾ ਫੈਸਲਾ ਲਿਆ ਹੈ। ਇਜ਼ਰਾਈਲ ਨੇ ਸੰਯੁਕਤ ਰਾਸ਼ਟਰ (ਯੂ.ਐੱਨ.) ਦੇ ਸਕੱਤਰ ਜਨਰਲ ਦੇ ਆਪਣੇ ਦੇਸ਼ ‘ਚ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ।
ਇਜ਼ਰਾਈਲ ਨੇ ਕਿਹਾ ਕਿ ਉਸ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਜ਼ਰਾਈਲ ਨੇ ਕਿਹਾ ਕਿ ਉਸ ਨੇ ਇਹ ਕਾਰਵਾਈ ਇਸ ਲਈ ਕੀਤੀ ਕਿਉਂਕਿ ਈਰਾਨ ਨੇ ਮਿਜ਼ਾਈਲ ਹਮਲੇ ਦੀ ਨਿੰਦਾ ਨਹੀਂ ਕੀਤੀ।
ਦੂਜੇ ਪਾਸੇ ਇਜ਼ਰਾਈਲ ‘ਤੇ ਮਿਜ਼ਾਈਲ ਹਮਲੇ ਤੋਂ ਬਾਅਦ ਈਰਾਨ ਦੇ ਰਾਸ਼ਟਰਪਤੀ ਕਤਰ ਲਈ ਰਵਾਨਾ ਹੋ ਗਏ ਹਨ। ਰਾਸ਼ਟਰਪਤੀ ਮਸੂਦ ਪੇਜੇਸਕੀਅਨ ਕਤਰ ਦੀ ਤੈਅ ਯਾਤਰਾ ‘ਤੇ ਰਵਾਨਾ ਹੋ ਗਏ ਹਨ।
ਬੀਤੀ ਰਾਤ ਈਰਾਨ ਨੇ ਇਕ ਤੋਂ ਬਾਅਦ ਇਕ ਕਈ ਮਿਜ਼ਾਈਲਾਂ ਨਾਲ ਇਜ਼ਰਾਈਲ ‘ਤੇ ਹਮਲਾ ਕੀਤਾ। ਹਾਲਾਂਕਿ ਇਜ਼ਰਾਈਲ ਨੇ ਮਿਜ਼ਾਈਲ ਹਮਲੇ ਨੂੰ ਨਾਕਾਮ ਕਰ ਦਿੱਤਾ। ਇਜ਼ਰਾਈਲ ਨੇ ਕਿਹਾ ਕਿ ਉਹ ਈਰਾਨ ਦੇ ਹਮਲੇ ਦਾ ਮੂੰਹਤੋੜ ਜਵਾਬ ਦੇਵੇਗਾ।
ਦੱਸ ਦੇਈਏ ਕਿ ਈਰਾਨ ਦੇ ਹਮਲੇ ਤੋਂ ਪਹਿਲਾਂ ਅਮਰੀਕਾ ਨੇ ਇਜ਼ਰਾਈਲ ਨੂੰ ਵੀ ਚੇਤਾਵਨੀ ਦਿੱਤੀ ਸੀ। ਅਮਰੀਕਾ ਨੇ ਚਿਤਾਵਨੀ ਦਿੱਤੀ ਸੀ ਕਿ ਈਰਾਨ ਕੁਝ ਘੰਟਿਆਂ ‘ਚ ਬੈਲਿਸਟਿਕ ਮਿਜ਼ਾਈਲਾਂ ਨਾਲ ਨਿਸ਼ਾਨੇ ‘ਤੇ ਹਮਲਾ ਕਰ ਸਕਦਾ ਹੈ।