ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿਚ ਹੋਣ ਜਾ ਰਹੀਆਂ ਜ਼ਿਮਣੀ ਚੋਣਾਂ ਨਾ ਲੜਨ ਦੇ ਐਲਾਨ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਿੱਸਾ ਲੈ ਸਕਦਾ ਹੈ, ਕੋਈ ਪਾਬੰਦੀ ਨਹੀਂ ਹੈ ।
Related Posts
ਪੰਜਾਬ ‘ਚ ਵਿਕ ਰਹੀ ਸਰਪੰਚ ਦੀ ਕੁਰਸੀ
- Editor Universe Plus News
- October 1, 2024
- 0
ਚੰਡੀਗੜ੍ਹ: ਪੰਜਾਬ ਦੇ ਪੰਚਾਇਤੀ ਚੋਣਾਂ ਦੇ ਇਤਿਹਾਸ ਵਿਚ ਵਿਚ ਪਹਿਲੀ ਵਾਰ ਸਰਬ ਸੰਮਤੀ ਨਾਲ ਸਰਪੰਚ ਬਣਨ ਲਈ ਪਿੰਡਾਂ ਵਿਚ ਬੋਲੀ ਲੱਗਣ ਦਾ ਰੁਝਾਨ ਸਾਹਮਣੇ ਆਇਆ ਹੈ। […]
ਪਛਾਣ ਕਰਵਾਉਣ ਵਾਲੇ ਮੋਦੀ ਦਾ ਨਾਂ ਭੁੱਲੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ
- Editor Universe Plus News
- September 23, 2024
- 0
ਵਾਸ਼ਿੰਗਟਨ, ਪ੍ਰੇਟਰ : ਅਜਿਹੇ ਕਈ ਮੌਕੇ ਆਏ ਹਨ ਜਦੋਂ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ(Joe biden) ਨੂੰ ਆਪਣੀ ਯਾਦਦਾਸ਼ਤ ਕਾਰਨ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ ਹੈ। ਰਾਸ਼ਟਰਪਤੀ ਬਾਇਡਨ […]
ਏਅਰ ਮਾਰਸ਼ਲ ਅਮਰਪ੍ਰੀਤ ਸਿੰਘ ਹੋਣਗੇ ਹਵਾਈ ਸੈਨਾ ਦੇ ਅਗਲੇ ਚੀਫ਼
- Editor Universe Plus News
- September 21, 2024
- 0
ਨਵੀਂ ਦਿੱਲੀ : ਸਰਕਾਰ ਨੇ ਏਅਰ ਮਾਰਸ਼ਲ ਅਮਰਪ੍ਰੀਤ ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਜੋ ਕਿ ਮੌਜੂਦਾ ਸਮੇਂ ਵਿੱਚ ਵਾਇਸ ਚੀਫ਼ ਆਫ਼ ਦਾ ਏਅਰ ਸਟਾਫ਼ ਵਜੋਂ ਸੇਵਾ ਨਿਭਾਅ ਰਹੇ […]