ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਬਲੀ ਸੰਧਿਆ ’ਤੇ ਅੱਜ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਹਾਸ਼ੀਏ ’ਤੇ ਧੱਕੇ ਲੋਕਾਂ ਅਤੇ ਲੋੜਵੰਦਾਂ ਦੀ ਮਦਦ ਕਰਨ ਅਤੇ ਉਨ੍ਹਾਂ ਨਾਲ ਖੁਸ਼ੀਆਂ ਸਾਂਝਾ ਕਰਨ ਦਾ ਵੀ ਮੌਕਾ ਹੈ। ਦੇਸ਼-ਵਿਦੇਸ਼ ’ਚ ਰਹਿਣ ਵਾਲੇ ਸਾਰੇ ਭਾਰਤੀਆਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਮੁਰਮੂ ਨੇ ਕਿਹਾ, ‘‘ਸਾਨੂੰ ਭਾਰਤ ਦੀ ਮਾਣਮੱਤੀ ਵਿਰਾਸਤ ’ਤੇ ਮਾਣ ਹੋਣਾ ਚਾਹੀਦਾ ਹੈ। ਚੰਗਿਆਈ ਵਿੱਚ ਵਿਸ਼ਵਾਸ ਨਾਲ ਆਉ ਆਪਾਂ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਈਏ ਤੇ ਸਿਹਤਮੰਦ ਤੇ ਜ਼ਿੰਮੇਵਾਰ ਸਮਾਜ ਬਣਾਉਣ ਦਾ ਅਹਿਦ ਲਈਏ।
Related Posts
ਸ੍ਰੀਲੰਕਾ ਵਿਚ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ
- Editor Universe Plus News
- September 21, 2024
- 0
ਕੋਲੰਬੋ-Sri Lankan Presidential Election: ਸ੍ਰੀਲੰਕਾ ਦੇ ਰਾਸ਼ਟਰਪਤੀ ਦੀ ਅਹਿਮ ਚੋਣ ਲਈ ਸ਼ਨਿੱਚਰਵਾਰ ਨੂੰ ਮੁਲਕ ਦੇ ਵੋਟਰ ਵੱਡੀ ਗਿਣਤੀ ਵਿਚ ਵੋਟਾਂ ਪਾ ਰਹੇ ਹਨ। ਗ਼ੌਰਤਲਬ ਹੈ […]
ਅੰਤਰਰਾਸ਼ਟਰੀ ਕ੍ਰਿਕਟ ‘ਚ ਸਭ ਤੋਂ ਜ਼ਿਆਦਾ ਵਿਕਟਾਂ ਲੈਣ ਵਾਲੇ ਗੇਂਦਬਾਜ਼ ਬਣ ਗਏ ਬੁਮਰਾਹ
- Editor Universe Plus News
- September 21, 2024
- 0
ਨਵੀਂ ਦਿੱਲੀ –ਚੇਪੌਕ ‘ਚ ਭਾਰਤੀ ਕ੍ਰਿਕਟ ਟੀਮ ਅਤੇ ਬੰਗਲਾਦੇਸ਼ ਕ੍ਰਿਕਟ ਟੀਮ ਵਿਚਾਲੇ ਖੇਡੇ ਜਾ ਰਹੇ ਪਹਿਲੇ ਟੈਸਟ ‘ਚ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੇ ਖਾਸ ਮੁਕਾਮ […]
ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ ਘਟਾਉਣ ਦੀ ਪਟੀਸ਼ਨ ਉਤੇ ਗ਼ੌਰ ਕਰੇਗੀ ਸੁਪਰੀਮ ਕੋਰਟ
- Editor Universe Plus News
- September 26, 2024
- 0
ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ-ਏ-ਮੌਤ ਨੂੰ […]