ਦੀਵਾਲੀ ਦੇ ਜਸ਼ਨਾਂ ‘ਚ ਸ਼ਾਮਲ ਹੋਈ ਪਾਕਿਸਤਾਨ ਦੀ CM ਮਰੀਅਮ ਨਵਾਜ਼

ਇਸਲਾਮਾਬਾਦ –ਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਧੀ ਅਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਨੇ ਬੁੱਧਵਾਰ (30 ਅਕਤੂਬਰ) ਨੂੰ 90-ਸ਼ਾਹਰਾ-ਏ-ਕਾਇਦ-ਏ-ਆਜ਼ਮ ਵਿਖੇ ਆਯੋਜਿਤ ਦੀਵਾਲੀ ਦੇ ਜਸ਼ਨਾਂ ਵਿੱਚ ਸ਼ਾਮਲ ਹੁੰਦੇ ਹੋਏ, ਰਾਜ ਵਿੱਚ ਘੱਟ ਗਿਣਤੀਆਂ ਦੀ ਸਹਾਇਤਾ ਲਈ ਵੱਖ-ਵੱਖ ਪਹਿਲਕਦਮੀਆਂ ਨੂੰ ਉਜਾਗਰ ਕੀਤਾ। ਦਾ ਐਲਾਨ ਕੀਤਾ।