ਸ੍ਰੀਨਗਰ- ਜੰਮੂ-ਕਸ਼ਮੀਰ ਵਿਧਾਨ ਸਭਾ ’ਚ ਪੀਡੀਪੀ ਵਿਧਾਇਕ ਵਹੀਦ ਉਰ ਰਹਿਮਾਨ ਪਾਰਾ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਤੇ ਆਰਟੀਕਲ 370 ( article 370) ਹਟਾਉਣ ਦਾ ਪ੍ਰਸਤਾਵ ਪੇਸ਼ ਕੀਤੇ ਜਾਣ ਤੋਂ ਬਾਅਦ ਸੈਸ਼ਨ ’ਚ ਹੰਗਾਮਾ ਹੋ ਗਿਆ। ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ। ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕਿਹਾ ਕਿ ਸਾਨੂੰ ਪਤਾ ਸੀ ਕਿ ਇਕ ਸਮੁਦਾਇ ਵੱਲੋਂ ਇਸ ਦੀ ਤਿਆਰੀ ਕੀਤਾ ਜਾ ਰਹੀ ਸੀ। ਹਕੀਕਤ ਇਹ ਹੈ ਕਿ 5 ਅਗਸਤ 2019 ਨੂੰ ਲਿਆ ਗਿਆ ਫੈਸਲਾ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਨਜ਼ੂਰ ਨਹੀਂ ਹੈ। ਜੇ ਉਨ੍ਹਾਂ ਨੇ ਮਨਜ਼ੂਰੀ ਦਿੱਤੀ ਹੁੰਦੀ ਤਾਂ ਅੱਜ ਨਤੀਜਾ ਕੁਝ ਹੋਰ ਹੋਣਾ ਸੀ। ਸਦਨ ਇਸ ‘ਤੇ ਕਿਵੇਂ ਵਿਚਾਰ ਕਰੇਗਾ ਤੇ ਚਰਚਾ ਕਰੇਗਾ, ਇਹ ਫੈਸਲਾ ਕਿਸੇ ਇਕ ਸਮੁਦਾਇ ਵੱਲੋਂ ਨਹੀਂ ਕੀਤੀ ਜਾਵੇਗੀ ਪਰ ਪਹਿਲਾਂ ਸਾਡੇ ਨਾਲ ਚਰਚਾ ਕੀਤੀ ਜਾਵੇ।
Related Posts
ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਦੀਵਾਲੀ ਦੀਆਂ ਵਧਾਈਆਂ
- Editor Universe Plus News
- October 31, 2024
- 0
ਨਵੀਂ ਦਿੱਲੀ-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਬਲੀ ਸੰਧਿਆ ’ਤੇ ਅੱਜ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਤਿਉਹਾਰ ਹਾਸ਼ੀਏ ’ਤੇ ਧੱਕੇ ਲੋਕਾਂ […]
ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ
- Editor, Universe Plus News
- September 4, 2024
- 0
ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ […]
ਆਮ ਆਦਮੀ ਕਲੀਨਿਕਾਂ ਦਾ ਨਾਂ ਬਦਲੇਗੀ ਸਰਕਾਰ, PM ਦੀ ਵੀ ਲੱਗੇਗੀ ਫੋਟੋ; ਕੌਮੀ ਸਿਹਤ ਮਿਸ਼ਨ ਦੇ ਫੰਡਾਂ ਦਾ ਖਤਮ ਹੋਵੇਗਾ ਰੇੜਕਾ
- Editor Universe Plus News
- November 13, 2024
- 0
ਚੰਡੀਗੜ੍ਹ- ਕੇਂਦਰ ਅਤੇ ਪੰਜਾਬ ਸਰਕਾਰ ਦਰਮਿਆਨ ਕੌਮੀ ਸਿਹਤ ਮਿਸ਼ਨ ਦੇ ਫੰਡਾਂ ਨੂੰ ਲੈ ਕੇ ਚੱਲ ਰਿਹਾ ਰੇੜਕਾ ਖ਼ਤਮ ਹੋਵੇਗਾ। ਆਖ਼ਰ ਪੰਜਾਬ ਸਰਕਾਰ ਸੂਬੇ ਦੇ ਕਰੀਬ […]