ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 26 ਜੂਨ ਨੂੰ ਹੋਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਹੋਣ ਵਾਲੀ ਇਸ ਮੀਟਿੰਗ ਵਿੱਚ ਅਹਿਮ ਏਜੰਡਿਆਂ ਉੱਤੇ ਵਿਚਾਰ ਕੀਤਾ ਜਾਣਾ ਹੈ।
ਫਿਲਹਾਲ ਮੰਤਰੀ ਮੰਡਲ ਦੀ ਬੈਠਕ ਨੂੰ ਲੈ ਕੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਮੀਟਿੰਗ ਦੀ ਪ੍ਰਧਾਨਗੀ ਕਰਨਗੇ।