ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਦੇਹਾਂਤ December 3, 2021 Amritpal Singh Safri ਅੰਮ੍ਰਿਤਸਰ : ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਤਕਰੀਬਨ 14 ਸਾਲ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਰਹੇ। ਚਰਨਜੀਤ ਸਿੰਘ ਚੱਢਾ ਦੀ ਉਮਰ ਤਕਰੀਬਨ 90 ਸਾਲ ਸੀ ਅਤੇ ਕੁਝ ਦਿਨਾਂ ਤੋਂ ਉਹ ਬਿਮਾਰ ਚਲੇ ਆ ਰਹੇ ਸਨ।