featured

ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ

ਜਲੰਧਰ 9, ਸਿਤੰਬਰ (ਸ਼ੰਕਰ ਰਾਜਾ)-ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਵੱਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖਿਲਾਫ ਮੋਰਚਾ ਕੱਢਿਆ ਗਿਆ ਜਿਸ ਜਿਸ ਦੌਰਾਨ ਮਦਨ ਫਲੋਰ ਮਿਲ ਚੌਂਕ ਜਲੰਧਰ ਵਿੱਚ ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਮੈਂਬਰਾਂ ਵੱਲੋਂ ਧਰਨਾ ਦਿੱਤਾ ਗਿਆ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ ਉਹਨਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਨਸ਼ਿਆਂ ਤਸਕਰਾਂ ਨਸ਼ੇ ਦੇ ਤਸਕਰਾਂ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਸਰਕਾਰ ਦੀ ਦੀਆਂ ਮਾਰੂ ਨੀਤੀਆਂ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਜਿਸ ਵਿੱਚ ਭਾਜਪਾ ਜਲੰਧਰ ਸ਼ਹਿਰੀ ਦੇ ਮੈਂਬਰਾਂ ਨੇ ਖਾਸ ਤੌਰ ਤੇ ਸ਼ਾਮਿਲ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।