ਗੁਰੂਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਚ ਮਿਤੀ 21 ਅਪ੍ਰੈਲ ਤੋਂ 26 ਅਪ੍ਰੈਲ ਤੱਕ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਹੋ ਰਿਹਾ ਹੈ ਜਿਸ ਵਿਚ ਗੁਰੂ ਕੇ ਕੀਰਤਨੀਏ ਸ਼ਾਮ 6.30 ਤੋਂ 9.30 ਤੱਕ ਕੀਰਤਨ ਸਰਵਣ ਕਾਰਣ ਗਏ। ਰੋਜ਼ਾਨਾ ਕੀਰਤਨ ਦੀ ਛਹਿਬਰ ਲਗਾਉਣਗੇ। ਉਪਰੰਤ ਗੁਰੂ ਕਾ ਲੰਗਰ ਵਰਤਿਆ ਕਰੇਗਾ।