featured

30 ਤੱਕ ਪੰਜਾਬ ‘ਚ ਰਹੇਗਾ ਮੌਸਮ ਖਰਾਬ।

ਲੁਧਿਆਣਾ ਦੇ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਮਈ ਮਹੀਨੇ ਵਿੱਚ ਮੌਸਮ ਵਿੱਚ ਬਦਲਾਅ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਆਈਐਮਡੀ ਦੀ ਰਿਪੋਰਟ ਅਨੁਸਾਰ ਇਹ ਸਾਲ ਆਲ ਨੀਨੋ ਦਾ ਸਾਲ ਹੈ। ਜਿਸ ਵਿੱਚ ਆਮ ਨਾਲੋਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 30 ਤਰੀਕ ਤੱਕ ਮੌਸਮ ਖ਼ਰਾਬ ਰਹੇਗਾ। ਅਤੇ ਇਸ ਦੌਰਾਨ ਬਾਰਿਸ਼ ਹੋ ਸਕਦੀ ਹੈ।