ਲੁਧਿਆਣਾ ‘ਚ ਫਰਜ਼ੀ ਅੰਤਰਰਾਸ਼ਟਰੀ ਕਾਲ ਸੈਂਟਰ ਦਾ ਪਰਦਾਫਾਸ਼, 2 ਔਰਤਾਂ ਗ੍ਰਿਫਤਾਰ।
ਸ਼ੁੱਕਰਵਾਰ ਨੂੰ ਗੈਰ-ਕਾਨੂੰਨੀ ਤੌਰ ‘ਤੇ ਚਲਾਏ ਜਾ ਰਹੇ ਇੰਟਰਨੈਸ਼ਨਲ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ 2 ਔਰਤਾਂ ਸਮੇਤ 30 ਲੋਕਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਇਸ ਗਰੋਹ ਦੇ ਜ਼ਿਆਦਾਤਰ ਮੈਂਬਰ ਵਿਦੇਸ਼ੀਆਂ ਨੂੰ ਆਪਣਾ ਸ਼ਿਕਾਰ ਬਣਾਉਂਦੇ ਸਨ। ਇਹ ਕਾਲ ਸੈਂਟਰ ਲੁਧਿਆਣਾ ਵਿੱਚ 3-4 ਮਹੀਨਿਆਂ ਤੋਂ ਖੁੱਲ੍ਹਾ ਸੀਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਸ ਕਾਲ ਸੈਂਟਰ ਬਾਰੇ ਗੁਪਤ ਸੂਚਨਾ ਮਿਲੀ ਸੀ। ਉਸ ਤੋਂ ਬਾਅਦ ਹੀ ਪੁਲੀਸ ਨੇ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮਾਂ ਨੇ ਆਪਣੇ ਆਪ ਨੂੰ ਬਹੁ-ਰਾਸ਼ਟਰੀ ਕੰਪਨੀਆਂ ਨੂੰ ਤਕਨੀਕੀ ਸੇਵਾ ਪ੍ਰਦਾਨ ਕਰਨ ਵਾਲਾ ਪੇਸ਼ ਕੀਤਾ ਅਤੇ ਵਿਦੇਸ਼ੀਆਂ ਤੋਂ ਪੈਸੇ ਦੀ ਠੱਗੀ ਮਾਰੀ। ਇਸ ਵਿੱਚ ਵਰਤੇ ਗਏ ਸਾਰੇ ਮੋਬਾਈਲ ਫੋਨ ਵੀ ਪੁਲੀਸ ਨੇ ਜ਼ਬਤ ਕਰ ਲਏ ਹਨ। ਗ੍ਰਿਫਤਾਰ ਕੀਤੇ ਗਏ ਗਿਰੋਹ ਦੇ ਮੈਂਬਰ ਮੇਘਾਲਿਆ, ਉੱਤਰ ਪ੍ਰਦੇਸ਼, ਗੁਜਰਾਤ, ਹਿਮਾਚਲ ਪ੍ਰਦੇਸ਼, ਨਾਗਾਲੈਂਡ, ਦਿੱਲੀ ਅਤੇ ਪੰਜਾਬ ਦੇ ਹਨ।गैंग के लोग इंटरनेशनल के जरिए विदेश बैठे लोगों को गुमराह करके धोखाधड़ी करते थे । और खुद को मल्टीनेशनल कंपनी का माइक्रोसॉफ्ट कर्मचारी बताते और तकनीकी प्रॉब्लम ठीक करने की बात करते थे । इसके बाद यह लोगों को झांसे में लेकर लाखों की ठगी करते थे । यह भी बताया जा रहा है कि इनका मास्टर विदेश में ही है और वहीं से पूरा नेटवर्क चला रहा था । इस संबंधी पंजाब डीजीपी ने ट्वीट भी शेयर किया है ।