featured

ਬੱਦਲ ਫਟਣ ਕਾਰਨ ਭਾਰੀ ਤਬਾਹੀ, ਹੁਣ 257 ਲੋਕਾਂ ਦੀ ਮੌਤ- ਵੇਖੋ ਤਸਵੀਰਾਂ ‘ਚ ਤਬਾਹੀ …

ਉਥੇ ਹੀ ਦੂਜੇ ਪਾਸੇ, ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਪਿੰਡ ਜੱਦੋਂ

 

ਬਦਲ ਫੱਟਣ ਦੀ ਵੀ ਘਟਨਾ ਸਾਹਮਣੇ ਆਈ ਹੈ, ਜਿਥੇ 7 ਮੌਤਾਂ ਹੋ ਗਈਆਂ ਹਨ। ਪਿੰਡ ਕੰਡਾਘਾਟ ਸਬ ਡਵੀਜ਼ਲ ਦਾ ਹਿੱਸਾ ਹੈ। ਬੱਦਲ ਫੱਟਣ ਦੀ ਜਾਣਕਾਰੀ ਐਸ ਡੀ ਐਮ ਸਿਧਾਰਥ ਅਚਾਰਿਆ ਨੇ ਸਾਂਝੀ ਕੀਤੀ। ਇਸ ਘਟਨਾ ਵਿਚ ਦੋ ਮਕਾਨ ਤੇ ਗਾਵਾਂ ਦਾ ਸ਼ੈਡ ਰੁੜ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੌਤਾਂ ‘ਤੇ ਅਫਸੋਸ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਲੋਕਾਂ ਦੀ ਹਰ ਸੰਭਵ

 

ਮਦਦ ਕਰਨ ਵਾਸਤੇ ਹਦਾਇਤਾਂ ਦਿੱਤੀਆਂ ਹਨ। ਇਸ ਸਮੇਂ ਆਗੂਆਂ ਨੇ ਦੱਸਿਆ ਕਿ ਮੋਰਚੇ ਦੇ ਸੂਬਾਈ ਸਮੂਹਿਕ ਵਫਦ ਵੱਲੋਂ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨਾਲ਼ ਪੰਜਾਬ ਸਕੱਤਰ ਚੰਡੀਗੜ੍ਹ ਵਿਖੇ 25 ਜੁਲਾਈ ਨੂੰ ਪੈਨਲ ਮੀਟਿੰਗ ਕੀਤੀ ਗਈ। ਜਿਸ ਵਿੱਚ 1 ਜਨਵਰੀ 2004 ਤੋਂ ਬਾਅਦ ਨਿਯੁਕਤ ਮੁਲਾਜ਼ਮਾਂ ਉੱਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਆਗੂਆਂ ਵੱਲੋਂ ਤੱਥਾਂ ਅਤੇ ਦਸਤਾਵੇਜਾਂ ਤੇ ਅਧਾਰਤ ਗੱਲ ਕੀਤੀ ਗਈ।