Punjab

ਪੰਜਾਬ ਵਿੱਚ ਪਹਿਲੀ ਅਪਰੈਲ ਤੋਂ ਸਕੂਲਾਂ ਦਾ ਸਮਾਂ ਤਬਦੀਲ

ਚੰਡੀਗੜ੍ਹ – ਪੰਜਾਬ ’ਚ ਗਰਮੀ ਵਧਣ ਦੇ ਨਾਲ ਹੀ ਸਕੂਲਾਂ ਦਾ ਸਮਾਂ ਵੀ ਬਦਲ ਗਿਆ ਹੈ। ਪਹਿਲੀ ਅਪਰੈਲ ਤੋਂ ਸੂਬੇ ’ਚ ਸਕੂਲ ਸਵੇਰੇ 8 ਵਜੇ ਤੋਂ ਲੱਗਣਗੇ, ਜਦੋਂ ਕਿ ਛੁੱਟੀ ਬਾਅਦ ਦੁਪਹਿਰੇ 2 ਵਜੇ ਹੋਵੇਗੀ। ਇਹ ਆਦੇਸ਼ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ।