National

ਜਸਟਿਸ ਬੀਆਰ ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ!

ਨਵੀਂ ਦਿੱਲੀ-ਸੁਪਰੀਮ ਕੋਰਟ ਦੇ ਜਸਟਿਸ ਬੀ.ਆਰ. ਗਵਈ ਦੇਸ਼ ਦੇ ਅਗਲੇ ਚੀਫ਼ ਜਸਟਿਸ ਹੋਣਗੇ।

ਸੁਪਰੀਮ ਕੋਰਟ ਨੇ ਅਗਲੇ ਸੀਜੇਆਈ ਵਜੋਂ ਜਸਟਿਸ ਭੂਸ਼ਨ ਰਾਮਕ੍ਰਿਸ਼ਨ ਗਵਈ ਦੇ ਨਾਮ ਵਾਲੀ ਸਿਫ਼ਾਰਸ ਕਾਨੂੰਨ ਮੰਤਰਾਲੇ ਨੂੰ ਭੇਜ ਦਿੱਤੀ ਹੈ।