Punjab

ਸਰਹੱਦ ਪਾਰੋਂ ਤਸਕਰ ਮਾਮਲੇ ’ਚ ਵਿਅਕਤੀ ਗ੍ਰਿਫ਼ਤਾਰ; ਤਿੰਨ ਕਿੱਲੋ ਹੈਰਇਨ ਬਰਾਮਦ

ਅੰਮ੍ਰਿਤਸਰ-ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਤਸਕਰੀ ਮਾਮਲੇ ਵਿੱਚ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ ਹੈ।