Global

ਐਕਸ਼ਨ ਮੋਡ ‘ਚ ਭਾਰਤ ਸਰਕਾਰ ! ਪਾਕਿਸਤਾਨ PM ਸ਼ਾਹਬਾਜ਼ ਸ਼ਰੀਫ ਦਾ ਯੂਟਿਊਬ ਚੈਨਲ ਸਸਪੈਂਡ

ਭਾਰਤ ਸਰਕਾਰ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਯੂਟਿਊਬ ਚੈਨਲ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਐਕਸ ਅਕਾਊਂਟ ਸਸਪੈਂਡ ਕੀਤਾ ਗਿਆ ਸੀ। ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਲਗਾਤਾਰ ਕਾਰਵਾਈ ਦੇ ਰੌਂਅ ‘ਚ ਹੈ।