ਗੁਰਦੀਪ ਸਿੰਘ ਗੋਸ਼ਾ ਨੇ ਫੜ੍ਹਿਆ ਭਾਜਪਾ ਦਾ ਪੱਲਾ
* ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਨਵਾਂ ਪੰਜਾਬ ਬਿਊਰੋ
ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਜੋ ਪਿਛਲੇ ਕਈ ਮਹੀਨਿਆਂ ਤੋਂ ਪਾਰਟੀ ਪ੍ਰੋਗਰਾਮਾਂ ਤੋਂ ਦੂਰੀ ਬਣਾ ਕੇ ਰੱਖ ਰਹੇ ਸਨ ਨੇ ਅੱਜ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਭਾਜਪਾ ਦਾ ਪੱਲਾ ਫੜ ਲਿਆ ਗੁਰਦੀਪ ਸਿੰਘ ਗੋਸ਼ਾ ਅੱਜ ਕੇਂਦਰੀ ਮੰਤਰੀ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਹਰਦੀਪ ਸਿੰਘ ਪੁਰੀ ਮਨਜਿੰਦਰ ਸਿੰਘ ਸਿਰਸਾ ਪਰਮਿੰਦਰ ਸਿੰਘ ਬਰਾਡ਼ ਅਤੇ ਦੁਸ਼ਿਅੰਤ ਗੌਤਮ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ