ਬੀਕੇਯੂ ਦੇ ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ 9 ਉਮੀਦਵਾਰ ਬਣਾਇਆ

ਬੀਕੇਯੂ ਦੇ ਗੁਰਨਾਮ ਸਿੰਘ ਚੜੂਨੀ ਵੱਲੋਂ ਅੱਜ ਵਿਧਾਨ ਸਭਾ ਚੋਣਾਂ ਲਈ ਸੰਯੁਕਤ ਸਮਾਜ ਪਾਰਟੀ ਦੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਗਿਆ ਹੈ। ਉਨ੍ਹਾਂ ਅੱਜ ਆਪਣੇ ਹਿੱਸੇ ਦੇ 10 ਉਮੀਦਵਾਰਾਂ ‘ਚੋਂ 9 ਦਾ ਐਲਾਨ ਕਰ ਦਿੱਤਾ ਹੈ। ਜਿਨ੍ਹਾਂ ਵਿਚ ਸਮਾਣਾ ਤੋਂ ਰੱਛ ਪਾਲ ਸਿੰਘ ਜੋੜਾਮਾਜਰਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸਰਬਜੀਤ ਸਿੰਘ ਮੱਖਣ, .(ਨਾਭਾ ਤੋਂ ਬਰਿੰਦਰ ਕੁਮਾਰ ਬਿੱਟੂ, ਅਜਨਾਲਾ ਤੋਂ ਚਰਨਜੀਤ ਸਿੰਘ ਗਾਲਵ , ਦਾਖਾ ਤੋਂ ਹਰਪ੍ਰੀਤ ਸਿੰਘ ਮੱਖੂ, ਗੁਰਦਾਸਪੁਰ ਤੋਂ ਇੰਦਰਪਾਲ ਸਿੰਘ, ਸ਼ਾਹਕੋਟ ਤੋਂ ਡਾ. ਜਗਤਾਰ ਸਿੰਘ ਚੰਦੀ, ਸੰਗਰੂਰ ਤੋਂ ਜਗਦੀਪ ਮਿੰਟੂ ਤੂਰ, ਦਿੜਬਾ ਤੋਂ ਮਾਲਵਿੰਦਰ ਸਿੰਘ ਨੂੰ ਉਮੀਦਵਾਰ ਬਨਾਯਾ ਹੈ