ਹਲਕਾ ਧੂਰੀ ਤੋਂ ਚੋਣ ਲੜਨਗੇ ਭਗਵੰਤ ਮਾਨ
ਨਵਾਂ ਪੰਜਾਬ ਬਿਉਰੋ, 20 ਜਨਵਰੀ, ਲੁਧਿਆਣਾ
ਆਮ ਆਦਮੀ ਪਾਰਟੀ ਦੇ ਸੀਐਮ ਦੇ ਉਮੀਦਵਾਰ ਸੰਗਰੂਰ ਦੇ ਹਲਕਾ ਧੂਰੀ ਤੋਂ ਚੋਣ ਮੈਦਾਨ ਵਿੱਚ ਉਤਰਨਗੇ ਇੱਥੇ ਵਰਨਣਯੋਗ ਹੈ ਕਿ ਭਗਵੰਤ ਮਾਨ ਪਹਿਲਾਂ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਹਨ ਆਪ ਵੱਲੋਂ ਉਨ੍ਹਾਂ ਨੂੰ CM ਦਾ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਇਹ ਕਿਆਸ ਅਰਾਈਆਂ ਸ਼ੁਰੂ ਹੋ ਗਈਆਂ ਸਨ ਕਿ ਭਗਵੰਤ ਮਾਨ ਕਿਸ ਹਲਕੇ ਤੋਂ ਚੋਣ ਲੜਨਗੇ ਇਹ ਐਲਾਨ ਦੇ ਨਾਲ ਹੀ ਇਹ ਸਾਫ਼ ਹੋ ਗਿਆ ਕਿ ਭਗਵੰਤ ਮਾਨ ਸੰਗਰੂਰ ਦੇ ਹਲਕਾ ਧੂਰੀ ਤੋਂ ਜਦੋਂ ਚੋਣ ਮੈਦਾਨ ਵਿਚ ਉਤਰਨਗੇ