ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਕਾਂਡ ਦੀ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪੀ।

ਬਰਗਾੜੀ ਬੇਅਦਬੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਅੰਤਿਮ ਜਾਂਚ ਰਿਪੋਰਟ ਸਿੱਖ ਆਗੂਆਂ ਨੂੰ ਸੌਂਪ ਦਿੱਤੀ ਹੈ। ਜ਼ਿਕਰਯੋਗ ਹੈ ਕਿ 12 ਅਕਤੂਬਰ 2015 ਨੂੰ ਇਕ ਬਰਬਰ ਘਟਨਾ ਵਾਪਰੀ ਸੀ। ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾਏ ਗਏ। ਪੁਲਿਸ ਦੀ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨ ਵੀ ਮਾਰੇ ਗਏ ਸਨ।