featured

ਮੌਸਮ ਵਿਭਾਗ ਵਲੋਂ ਪੰਜਾਬ ‘ ਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ।

ਮੌਸਮ ਵਿਭਾਗ ਦੇ ਵਲੋਂ ਪੰਜਾਬ ਦੇ ਕਈ ਜਿਲ੍ਹਿਆਂ ਅੰਦਰ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕੀਤਾ ਹੈ । ਜਾਣਕਾਰੀ ਮੁਤਾਬਿਕ , ਮਾਨਸਾ , ਸੰਗਰੂਰ , ਬਠਿੰਡਾ , ਫਾਜ਼ਿਲਕਾ , ਸ੍ਰੀ ਮੁਕਤਸਰ ਸਾਹਿਬ ਸਮੇਤ ਪੰਜਾਬ ਦੇ ਕੁੱਝ ਹਿੱਸਿਆਂ ਵਿੱਚ ਬਿਜਲੀ ਚਮਕਣ ਦੇ ਨਾਲ ਬਾਰਸ਼ ਦੀ ਸੰਭਾਵਨਾ ਹੈ ।