featured

ਹੜ੍ਹਾਂ ਦੀ ਮਾਰ ਹੇਠ ਆਂਏ ਇਲਾਕਾ ਸ਼ਾਹਕੋਟ ਅਤੇ ਲੋਹੀਆ ਦੇ ਲੋਕਾਂ ਦੀ ਸੇਵਾ ਲਈ ਆਪਣੀ ਟੀਮ ਸਮੇਤ ਪਹੁੰਚੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ।

ਆਖ਼ਰੀ ਉਮੀਦ ਵੈੱਲਫੇਅਰ ਸੁਸਾਇਟੀ ਦੀ ਅਗਵਾਈ ਵਿੱਚ ਸਰਦਾਰ ਕਮਲਜੀਤ ਸਿੰਘ ਭਾਟੀਆ ਸਾਬਕਾ ਸੀਨੀਅਰ ਜਲੰਧਰ ਸਰਦਾਰ ਜਤਿੰਦਰ ਪਾਲ ਸਿੰਘ ਭਾਟੀਆ ਪ੍ਰਧਾਨ ਆਖਰੀ ਉਮੀਦ ਵੈੱਲਫੇਅਰ ਸੁਸਾਇਟੀ ਸ੍ਰੀ ਪਰਵੇਸ਼ ਟਾਂਗੜੀ ਸਾਬਕਾ ਡਿਪਟੀ ਮੇਅਰ ਸਰਦਾਰ ਮੇਜਰ ਸਿੰਘ ਸਾਬਕਾ ਕੌਂਸਲਰ ਰਾਜ ਕੁਮਾਰ ਰਾਜੂ , ਸ੍ਰੀ ਸੁਭਾਸ਼ ਗੋਰਿਆ ਸ੍ਰੀ ਦਿਨੇਸ਼ ਨਾਰੰਗ ਤੂੰ ਇਲਾਵਾ ਆਮ ਆਦਮੀ ਪਾਰਟੀ ਦੇ ਬਹੁਤ ਸਾਰੇ ਪਤਵੰਤੇ ਸੱਜਣ ਸ਼ਾਮਿਲ ਹੋਏ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਇਸ ਮੌਕੇ ਤੇ ਕਿਹਾ ਕਿ ਸੇਵਾ ਨਾਰਾਇਣ ਸੇਵਾ ਬਰਾਬਰ ਹੈ ਕੁਦਰਤੀ ਆਫਤ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਲੋੜਵੰਦਾਂ ਦੀ ਮਦਦ ਕਰਨੀ ਚਾਹੀਦੀ ਹੈ ਸਰਦਾਰ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਰੋਜ਼ਾਨਾ ਹੜ੍ਹ ਪੀੜਤਾਂ ਲਈ ਰਾਸ਼ਨ ਪਾਣੀ ਦਵਾਈਆਂ ਅਤੇ ਹੋਰ ਸਮੱਗਰੀ ਮੁਹੱਈਆ ਕਰਵਾਵੇਗੀ ਸਰਦਾਰ ਕਮਲਜੀਤ ਸਿੰਘ ਭਾਟੀਆ ਨੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਿਚ ਸਮੁਚ ਮੰਤਰੀ ਮੰਡਲ ਅਤੇ ਜਲੰਧਰ ਤੋਂ ਮੈਂਬਰ ਪਾਰਲੀਮੈਂਟ ਸ਼੍ਰੀ ਸ਼ਸ਼ੀਲ ਰਿੰਕੂ ਅਤੇ ਸਾਰੇ ਐਮ.ਐਲ.ਏ ਪੂਰੇ ਸਰਕਾਰੀ ਪ੍ਰਸ਼ਾਸਨ ਦੇ ਨਾਲ ਲੋਕਾਂ ਦੀ ਜਾਨ ਨਾਲ ਸੇਵਾ ਕਰ ਰਹੇ ਹਨ।