featured

ਪੰਜਾਬ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ 20 ਮਈ ਤੋਂ ਬਦਲਿਆ, ਵਧਦੀ ਗਰਮੀ ਕਾਰਨ ਸਰਕਾਰ ਨੇ ਲਿਆ ਇਹ ਫੈਸਲਾ…

ਚੰਡੀਗੜ੍ਹ, (amritpal Singh ): ਸਾਰੇ ਪੰਜਾਬ ਦੇ

 

ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 20 ਮਈ, 2024 ਤੋਂ 31 ਮਈ, 2024 ਤੱਕ ਦਾ ਸਮਾਂ ਬਦਲਿਆ ਗਿਆ ਹੈ। ਹੁਣ ਸਕੂਲਾਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਹੋਵੇਗਾ।