featured

ਵੱਡੀ ਖ਼ਬਰ: ਚੋਣ ਕਮਿਸ਼ਨ ਨੇ ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦੇ ਕੀਤੇ ਤਬਾਦਲੇ, ਪੜ੍ਹੋ

ਚੰਡੀਗੜ੍ਹ, (Monty singh): ਭਾਰਤੀ ਚੋਣ ਕਮਿਸ਼ਨ ਨੇ ਜਲੰਧਰ ਅਤੇ ਲੁਧਿਆਣਾ ਦੇ ਪੁਲੀਸ ਕਮਿਸ਼ਨਰਾਂ ਦੇ ਤਬਾਦਲੇ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਸੀਪੀ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਸੀਪੀ ਕੁਲਦੀਪ ਚਾਹਲ ਬਾਰੇ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਚੋਣ ਕਮਿਸ਼ਨ ਨੇ ਦੋਵਾਂ ਨੂੰ ਹਟਾ ਦਿੱਤਾ ਹੈ। ਹੁਣ ਉਨ੍ਹਾਂ ਦੀ ਥਾਂ ’ਤੇ ਨਵੇਂ ਪੁਲੀਸ ਕਮਿਸ਼ਨਰ ਤਾਇਨਾਤ ਕੀਤੇ ਜਾਣਗੇ।