featuredNational

ਅਮਰਨਾਥ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ

ਜੰਮੂ: ਦੱਖਣੀ ਕਸ਼ਮੀਰ ਵਿਚ ਪਵਿੱਤਰ ਅਮਰਨਾਥ ਗੁਫ਼ਾ ਦੀ 38 ਦਿਨਾ ਸਾਲਾਨਾ ਯਾਤਰਾ 3 ਜੁਲਾਈ ਤੋਂ ਸ਼ੁਰੂ ਹੋਵੇਗੀ। ਰਾਜ ਭਵਨ ਵਿਚ ਉਪ ਰਾਜਪਾਲ ਮਨੋਜ ਸਿਨਹਾ ਦੀ ਅਗਵਾਈ ਵਿਚ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ ਦੀ 48ਵੀਂ ਬੋਰਡ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਹੈ।