Punjab

ਭਲਕੇ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ, ਕਈ ਅਹਿਮ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵੀਰਵਾਰ ਸਵੇਰੇ ਪੌਣੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਬਜਟ ਸੈਸ਼ਨ ਤੋਂ ਬਾਅਦ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ 26 ਮਾਰਚ ਨੂੰ ਆਪ ਸਰਕਾਰ ਨੇ ਚੌਥਾ ਬਜਟ ਪੇਸ਼ ਕੀਤਾ ਸੀ।