Punjab

ਪੰਜਾਬ ਸਰਕਾਰ ’ਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼

ਅੰਮ੍ਰਿਤਸਰ-ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਦੋਸ਼ ਲਾਇਆ ਹੈ ਕਿ ਇੱਕ ਸਾਜ਼ਿਸ਼ ਤਹਿਤ ਅੰਮ੍ਰਿਤਪਾਲ ਖਿਲਾਫ ਲਾਏ ਗਏ ਕੌਮੀ ਸੁਰੱਖਿਆ ਐਕਟ ਦੀ ਮਿਆਦ ਵਧਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇਕੱਲਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ।