Global

ਟਰੰਪ ਨੂੰ ਯੂਕਰੇਨ ਦੇ ਰੂਸ ਨਾਲ ਸਮਝੌਤਾ ਕਰਨ ’ਤੇ ਸ਼ੱਕ

ਵਾਸ਼ਿੰਗਟਨ-ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਯੂਕਰੇਨ ਰੂਸ ਨਾਲ ਜੰਗਬੰਦੀ ਦਾ ਸਮਝੌਤਾ ਕਰੇਗਾ। ਉਨ੍ਹਾਂ ਯੂਕਰੇਨ ਨੂੰ ਵੀਰਵਾਰ ਨੂੰ ਤੁਰਕੀ ਵਿੱਚ ਰੂਸੀ ਅਧਿਕਾਰੀਆਂ ਨਾਲ ਗੱਲਬਾਤ ਕਰਨ ਲਈ ਮਿਲਣ ਦੀ ਅਪੀਲ ਕੀਤੀ।