Punjab

ਪਟਿਆਲਾ: ਮਿੰਨੀ ਸਕੱਤਰੇਤ ’ਚ ਡੀਸੀ ਦਫ਼ਤਰ ਦੇ ਰਿਕਾਰਡ ਨੂੰ ਅੱਗ ਲੱਗੀ

ਪਟਿਆਲਾ- ਇੱਥੇ ਮਿੰਨੀ ਸਕੱਤਰੇਤ ਵਿੱਚ ਸਥਿਤ ਡੀਸੀ ਦਫਤਰ ਦੀ ਸਿਖਰਲੀ ਇਮਾਰਤ ਵਿੱਚ ਪਏ ਰਿਕਾਰਡ ਨੂੰ ਅੱਗ ਲੱਗ ਗਈ।

ਖ਼ਬਰ ਲਿਖੇ ਜਾਣ ਤੱਕ ਅੱਗ ਬੁਝਾਉਣ ਲਈ ਮੁਸ਼ੱਕਤ ਜਾਰੀ ਸੀ। ਉਂਝ ਅੱਗ ਲੱਗਣ ਕਰਕੇ ਹੋਏ ਨੁਕਸਾਨ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ।