ਕਿ੍ਕਟ: ਭਾਰਤ ਤੇ ਇੰਗਲੈਂਡ ਵਿਚਾਲੇ ਪਹਿਲਾ ਇੱਕ ਰੋਜ਼ਾ ਮੁਕਾਬਲਾ ਅੱਜ

ਨਾਗਪੁਰ-ਇੰਗਲੈਂਡ ਖ਼ਿਲਾਫ਼ ਵੀਰਵਾਰ ਤੋਂ ਸ਼ੁਰੂ ਹੋ ਰਹੀ ਤਿੰਨ ਮੈਚਾਂ ਦੀ ਇੱਕ ਰੋਜ਼ਾ ਲੜੀ ਭਾਰਤ ਲਈ ਚੈਂਪੀਅਨਜ਼ ਟਰਾਫੀ ਲਈ ਅਹਿਮ ਹੋ ਸਕਦੀ ਹੈ। ਇਸ ਦੌਰਾਨ ਕਪਤਾਨ […]

ਟੀ-20 ਦਰਜਾਬੰਦੀ: ਅਭਿਸ਼ੇਕ ਸ਼ਰਮਾ ਦੂਜੇ ਸਥਾਨ ’ਤੇ

ਦੁਬਈ-ਸ਼ਾਨਦਾਰ ਲੈਅ ਵਿੱਚ ਚੱਲ ਰਿਹਾ ਭਾਰਤੀ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਅੱਜ ਜਾਰੀ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਪੁਰਸ਼ ਟੀ-20 ਬੱਲੇਬਾਜ਼ੀ ਰੈਂਕਿੰਗ ਵਿੱਚ 38 ਸਥਾਨ ਉਪਰ […]

ਕੌਮੀ ਖੇਡਾਂ: ਹਰਿਆਣਾ ਦੀ ਨਿਸ਼ਾਨੇਬਾਜ਼ ਸੁਰੁਚੀ ਨੇ ਸੋਨ ਤਗ਼ਮਾ ਜਿੱਤਿਆ

ਦੇਹਰਾਦੂਨ-ਹਰਿਆਣਾ ਦੀ ਨਿਸ਼ਾਨੇਬਾਜ਼ ਸੁਰੁਚੀ ਨੇ ਅੱਜ ਇੱਥੇ ਕੌਮੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮਹਿਲਾ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ 245.7 ਅੰਕਾਂ ਨਾਲ ਸੋਨ ਤਗ਼ਮਾ […]

ਦ੍ਰਾਵਿੜ ਦੀ ਆਟੋ ਚਾਲਕ ਨਾਲ ਬਹਿਸ ਕਰਦਿਆਂ ਦੀ ਵੀਡੀਓ ਵਾਇਰਲ

ਬੰਗਲੂਰੂ-ਬੰਗਲੂਰੂ ਵਿੱਚ ਇੱਕ ਆਟੋ ਚਾਲਕ ਨਾਲ ਬਹਿਸ ਕਰਦੇ ਸਾਬਕਾ ਕ੍ਰਿਕਟਰ ਰਾਹੁਲ ਦ੍ਰਾਵਿੜ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਹ ਘਟਨਾ ਮੰਗਲਵਾਰ ਸ਼ਾਮ ਬੰਗਲੂਰੂ […]

ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗ਼ਮਾ ਜੇਤੂ ਮੁੱਕੇਬਾਜ਼ ਮਨੋਜ ਕੁਮਾਰ ਨੇ ਸੰਨਿਆਸ ਲਿਆ

ਨਵੀਂ ਦਿੱਲੀ-ਰਾਸ਼ਟਰਮੰਡਲ ਖੇਡਾਂ ਦੇ ਸੋਨ ਤਗ਼ਮਾ ਜੇਤੂ ਮੁੱਕੇਬਾਜ਼ ਮਨੋਜ ਕੁਮਾਰ ਨੇ ਅੱਜ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ ਅਤੇ ਹੁਣ ਉਹ ਕੋਚ ਵਜੋਂ ਆਪਣੀ ਨਵੀਂ […]

ਨਿਸ਼ਾਨੇਬਾਜ਼ੀ: ਲਕਸ਼ੈ ਸ਼ਿਓਰਾਨ ਤੇ ਨੀਰੂ ਟਰੈਪ ਚੈਂਪੀਅਨਜ਼ ਬਣੇ

ਭੁਪਾਲ-ਹਰਿਆਣਾ ਦੇ ਏਸ਼ਿਆਈ ਖੇਡਾਂ ਦੇ ਚਾਂਦੀ ਤਗ਼ਮਾ ਜੇਤੂ ਲਕਸ਼ੈ ਸ਼ਿਓਰਾਨ ਅਤੇ ਸਥਾਨਕ ਖਿਡਾਰਨ ਨੀਰੂ ਨੇ ਅੱਜ ਇੱਥੇ ਸ਼ਾਟਗਨ ਮੁਕਾਬਲਿਆਂ ਦੀ ਤੀਜੀ ਦਿਗਵਿਜੈ ਸਿੰਘ ਮੈਮੋਰੀਅਲ ਨਿਸ਼ਾਨੇਬਾਜ਼ੀ […]

ਬੈਡਮਿੰਟਨ: ਸ੍ਰੀਕਾਂਤ ਥਾਈਲੈਂਡ ਮਾਸਟਰਜ਼ ਦੇ ਦੂਜੇ ਗੇੜ ’ਚ

ਪਾਤੁਮਵਾਨ –ਬੈਡਮਿੰਟਨ ਖਿਡਾਰੀ ਕਿਦਾਂਬੀ ਸ੍ਰੀਕਾਂਤ ਨੇ ਅੱਜ ਇੱਥੇ ਦਾਨਿਲ ਦੁਬੋਵੇਂਕੋ ’ਤੇ ਜਿੱਤ ਦਰਜ ਕਰਕੇ ਥਾਈਲੈਂਡ ਮਾਸਟਰਜ਼ ਬੀਡਬਲਿਊਐੱਫ ਸੁਪਰ 300 ਟੂਰਨਾਮੈਂਟ ਦੇ ਦੂਜੇ ਗੇੜ ਵਿੱਚ ਜਗ੍ਹਾ […]

ਕੌਮੀ ਖੇਡਾਂ: 14 ਸਾਲਾ ਤੈਰਾਕ ਦੇਸਿੰਘੂ ਨੇ ਤਿੰਨ ਸੋਨ ਤਗ਼ਮੇ ਜਿੱਤੇ

ਹਲਦਵਾਨੀ-ਪੈਰਿਸ ਓਲੰਪਿਕ ਵਿੱਚ ਹਿੱਸਾ ਲੈਣ ਵਾਲੀ ਭਾਰਤ ਦੀ ਸਭ ਤੋਂ ਘੱਟ ਉਮਰ ਦੀ ਤੈਰਾਕ ਧੀਨਿਧੀ ਦੇਸਿੰਘੂ ਨੇ ਅੱਜ ਇੱਥੇ ਕੌਮੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ […]

ਟੀ-20 ਦਰਜਾਬੰਦੀ: ਤਿਲਕ ਵਰਮਾ ਦੂਜੇ ਸਥਾਨ ’ਤੇ

ਦੁਬਈ-ਭਾਰਤੀ ਬੱਲੇਬਾਜ਼ ਤਿਲਕ ਵਰਮਾ ਅੱਜ ਇੱਥੇ ਜਾਰੀ ਤਾਜ਼ਾ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਦੀ ਟੀ-20 ਦਰਜਾਬੰਦੀ ਵਿੱਚ ਇੱਕ ਸਥਾਨ ਉਪਰ ਦੂਜੇ, ਜਦਕਿ ਸਪਿੰਨਰ ਵਰੁਣ ਚੱਕਰਵਰਤੀ 25 […]

ਮਹਿਲਾ ਟੀ-20: ਭਾਰਤ ਨੇ ਸਕਾਟਲੈਂਡ ਨੂੰ 150 ਦੌੜਾਂ ਨਾਲ ਹਰਾਇਆ

ਕੁਆਲਾਲੰਪੁਰ-ਸਲਾਮੀ ਬੱਲੇਬਾਜ਼ ਤ੍ਰਿਸ਼ਾ ਜੀ. ਦੇ ਸੈਂਕੜੇ ਅਤੇ ਸ਼ਾਨਦਾਰ ਗੇਂਦਬਾਜ਼ੀ ਸਦਕਾ ਭਾਰਤ ਨੇ ਅੱਜ ਇੱਥੇ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਵਿੱਚ ਸਕਾਟਲੈਂਡ ਨੂੰ 150 ਦੌੜਾਂ ਨਾਲ […]